Online Bible

- Advertisements -




੨ ਇਤਿਹਾਸ 6:12 - ਪਵਿੱਤਰ ਬਾਈਬਲ

12 ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਸਨਮੁੱਖ ਖਲੋਤਾ ਅਤੇ ਉਹ ਇਸਰਾਏਲ ਦੇ ਸਾਰੇ ਲੋਕਾਂ ਦੇ ਸਾਹਮਣੇ ਜਿਹੜੇ ਕਿ ਇੱਕਤਰ ਹੋਏ ਸਨ, ਖੜੋਤਾ ਹੋਇਆ ਸੀ। ਤਦ ਉਸ ਨੇ ਆਪਣੇ ਹੱਥ ਅਤੇ ਬਾਹਵਾਂ ਅਕਾਸ਼ ਵੱਲ ਫ਼ੈਲਾਅ ਕੇ ਆਪਣੇ ਹੱਥ ਅੱਡੇ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖਲੋ ਕੇ ਆਪਣੇ ਹੱਥ ਅੱਡੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ

See the chapter Copy




੨ ਇਤਿਹਾਸ 6:12

Follow us:

Advertisements


Advertisements