੨ ਇਤਿਹਾਸ 6:13 - ਪਵਿੱਤਰ ਬਾਈਬਲ13 ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਰੱਖਵਾ ਦਿੱਤਾ ਅਤੇ ਉਸ ਉੱਪਰ ਉਹ ਖੜੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਫ਼ੈਲਾਏ। See the chapterਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖਲੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ See the chapter |