Online Bible

- Advertisements -




੨ ਇਤਿਹਾਸ 6:14 - ਪਵਿੱਤਰ ਬਾਈਬਲ

14 ਸੁਲੇਮਾਨ ਨੇ ਆਖਿਆ: “ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਤੇਰੇ ਵਰਗਾ ਨਾ ਅਕਾਸ਼ਾਂ ਵਿੱਚ ਨਾ ਧਰਤੀ ਉੱਪਰ ਕੋਈ ਪਰਮੇਸ਼ੁਰ ਨਹੀਂ ਹੈ ਜੋ ਆਪਣੀ ਕਿਰਪਾ ਅਤੇ ਮਿਹਰ ਦਾ ਹੱਥ ਉਨ੍ਹਾਂ ਉੱਪਰ ਕਰੇ। ਜਿਹੜੇ ਤੇਰੇ ਸੇਵਕ ਦਿਲੋਂ ਤੇਰਾ ਹੁਕਮ ਮੰਨਦੇ ਹਨ ਤੇ ਠੀਕ ਰਾਹੇ ਚਲਦੇ ਹਨ ਤੂੰ ਉਨ੍ਹਾਂ ਨਾਲ ਆਪਣਾ ਇਕਰਾਰ ਪੂਰਾ ਕਰਦਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸੁਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ

See the chapter Copy




੨ ਇਤਿਹਾਸ 6:14

Follow us:

Advertisements


Advertisements