੨ ਇਤਿਹਾਸ 6:16 - ਪਵਿੱਤਰ ਬਾਈਬਲ16 ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਦਾਸ, ਮੇਰੇ ਪਿਤਾ ਦਾਊਦ ਦੇ ਨਾਲ ਕੀਤੇ ਉਸ ਇਕਰਾਰ ਨੂੰ ਵੀ ਪੂਰਾ ਕਰ: ‘ਤੇਰੇ ਵਾਰਿਸਾਂ ਵਿੱਚੋਂ ਇੱਕ ਇਸਰਾਏਲ ਦੇ ਇਸ ਸਿੰਘਾਸਣ ਉੱਤੇ ਹਮੇਸ਼ਾ ਬੈਠੇਗਾ ਪਰ ਤਾਂ ਹੀ ਜੇਕਰ ਤੇਰੇ ਪੁੱਤਰ ਆਪਣੀਆਂ ਸਾਰੀਆਂ ਕਰਨੀਆਂ ਵਿੱਚ ਮੇਰੀ ਬਿਧੀ ਅਨੁਸਾਰ ਮੇਰਾ ਪਾਲਣ ਕਰਨਗੇ। ਜਿਵੇਂ ਕਿ ਤੂੰ ਪਾਲਣ ਕੀਤਾ ਹੈ’ See the chapterਪਵਿੱਤਰ ਬਾਈਬਲ O.V. Bible (BSI)16 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ See the chapter |