੨ ਇਤਿਹਾਸ 6:18 - ਪਵਿੱਤਰ ਬਾਈਬਲ18 “ਪਰ ਹੇ ਪਰਮੇਸ਼ੁਰ, ਅਸੀਂ ਜਾਣਦੇ ਹਾਂ ਕਿ ਤੂੰ ਧਰਤੀ ਉੱਪਰ ਆਪਣੇ ਲੋਕਾਂ ਨਾਲ ਭੌਤਿਕ ਰੂਪ ਵਿੱਚ ਨਹੀਂ ਰਹੇਂਗਾ, ਕਿਉਂ ਕਿ ਅਕਾਸ਼ਾਂ ਦੇ ਅਕਾਸ਼ ਵੀ ਤੈਨੂੰ ਨਹੀਂ ਸਮਾ ਸੱਕਦੇ। ਮੈਂ ਇਹ ਵੀ ਜਾਣਦਾ ਹਾਂ ਕਿ ਜੋ ਮੰਦਰ ਮੈਂ ਬਣਵਾਇਆ ਉਹ ਵੀ ਤੈਨੂੰ ਨਹੀਂ ਸਮਾ ਸੱਕਦਾ! See the chapterਪਵਿੱਤਰ ਬਾਈਬਲ O.V. Bible (BSI)18 ਪਰ ਕੀ ਪਰਮੇਸ਼ੁਰ ਸੱਚ ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ? See the chapter |