੨ ਇਤਿਹਾਸ 6:23 - ਪਵਿੱਤਰ ਬਾਈਬਲ23 ਤਾਂ ਤੂੰ ਅਕਾਸ਼ ਵਿੱਚ ਉਸਦੀ ਪੁਕਾਰ ਸੁਣੀਂ ਤੇ ਆਪਣੇ ਦਾਸ ਤੇ ਮਿਹਰਬਾਨ ਹੋਵੀਂ ਅਤੇ ਉਸ ਨੂੰ ਨਿਆਂ ਦੇਵੀਂ। ਅਤੇ ਦੁਸ਼ਟ ਆਦਮੀ ਨੂੰ ਸਜ਼ਾ ਦੇਵੀਂ ਅਤੇ ਉਸ ਉੱਤੇ ਬਦੀ ਲਿਆਵੀਂ, ਕਿਉਂ ਜੋ ਉਸ ਨੇ ਹੋਰਨਾਂ ਨੂੰ ਕਸ਼ਟ ਦਿੱਤੇ ਅਤੇ ਸਾਬਤ ਕਰੀਂ ਕਿ ਜਿਸ ਆਦਮੀ ਨੇ ਚੰਗਾ ਕੀਤਾ ਬੇਗੁਨਾਹ ਹੈ ਅਤੇ ਉਸ ਨੂੰ ਉਸਦੀ ਨੇਕੀ ਅਨੁਸਾਰ ਪ੍ਰਰਸਾਕਿਰਤ ਕਰੀਂ। See the chapterਪਵਿੱਤਰ ਬਾਈਬਲ O.V. Bible (BSI)23 ਤਾਂ ਤੂੰ ਸੁਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਕਰ ਕੇ ਦੁਸ਼ਟ ਨੂੰ ਡੰਡ ਦੇਵੀਂ ਭਈ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜ੍ਹੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ See the chapter |