Online Bible

- Advertisements -




੨ ਇਤਿਹਾਸ 6:24 - ਪਵਿੱਤਰ ਬਾਈਬਲ

24 “ਜੇਕਰ ਤੇਰੇ ਲੋਕ, ਇਸਰਾਏਲ ਆਪਣੇ ਪਾਪ ਕਾਰਣ ਆਪਣੇ ਦੁਸ਼ਮਣਾਂ ਤੋਂ ਹਾਰ ਜਾਣ, ਤੇ ਜੇਕਰ ਉਹ ਤੇਰੇ ਵੱਲ ਪਰਤ ਆਵਣ ਤੇ ਤੇਰੇ ਨਾਉਂ ਨੂੰ ਮੰਨ ਕੇ ਇਸ ਮੰਦਰ ਵਿੱਚ ਤੇਰੇ ਸਾਹਮਣੇ ਪ੍ਰਾਰਥਨਾ ਕਰਨ,

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਜੇ ਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਏਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਜੇਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਇਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ

See the chapter Copy




੨ ਇਤਿਹਾਸ 6:24

Follow us:

Advertisements


Advertisements