੨ ਇਤਿਹਾਸ 6:25 - ਪਵਿੱਤਰ ਬਾਈਬਲ25 ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਨੂੰ ਉਨ੍ਹਾਂ ਦੇ ਪਾਪ ਤੋਂ ਖਿਮਾਂ ਕਰੀਂ ਤੇ ਉਨ੍ਹਾਂ ਨੂੰ ਇਸ ਜ਼ਮੀਨ ਜਿਹੜੀ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਮੋੜ ਦੇਵੀਂ। See the chapterਪਵਿੱਤਰ ਬਾਈਬਲ O.V. Bible (BSI)25 ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਏਸ ਭੂੰਮੀ ਵਿੱਚ ਜਿਹੜੀ ਤੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਹੈ ਮੋੜ ਲੈ ਆਈਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਦੇਸ ਵਿੱਚ ਜਿਹੜਾ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ। See the chapter |