Online Bible

- Advertisements -




੨ ਇਤਿਹਾਸ 6:27 - ਪਵਿੱਤਰ ਬਾਈਬਲ

27 ਤਾਂ ਤੂੰ ਅਕਾਸ਼ਾਂ ਤੋਂ ਆਪਣੇ ਦਾਸਾਂ ਤੇ ਪਰਜਾ, ਇਸਰਾਏਲ ਦੇ ਪਾਪਾਂ ਨੂੰ ਖਿਮਾਂ ਕਰੀਂ। ਫ਼ਿਰ ਉਨ੍ਹਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਸਿੱਖਾਵੀਂ ਤੇ ਆਪਣੀ ਜ਼ਮੀਨ ਤੇ ਬਾਰਿਸ਼ ਭੇਜੀਂ, ਉਸ ਜ਼ਮੀਨ ਤੇ ਜੋ ਤੂੰ ਆਪਣੀ ਪਰਜਾ ਨੂੰ ਦਿੱਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਖਿਮਾ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਹਾਈਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।

See the chapter Copy




੨ ਇਤਿਹਾਸ 6:27

Follow us:

Advertisements


Advertisements