੨ ਇਤਿਹਾਸ 6:28 - ਪਵਿੱਤਰ ਬਾਈਬਲ28 “ਜੇਕਰ ਦੇਸ਼ ਵਿੱਚ ਕਾਲ ਜਾਂ ਭਿਆਨਕ ਬਿਮਾਰੀ ਪੈ ਜਾਵੇ, ਜੇਕਰ ਫ਼ਸਲਾਂ ਨੂੰ ਕੀੜਾ ਪੈ ਜਾਵੇ। ਜਾਂ ਕੋਈ ਦੁਸ਼ਮਣ ਫੌਜ ਉਨ੍ਹਾਂ ਨੂੰ ਘੇਰ ਲਵੇ ਜਾਂ ਇਸਰਾਏਲ ’ਚ ਕੋਈ ਭਿਆਨਕ ਬਿਮਾਰੀ ਆ ਜਾਵੇ, See the chapterਪਵਿੱਤਰ ਬਾਈਬਲ O.V. Bible (BSI)28 ਜੇ ਕਰ ਦੇਸ ਵਿੱਚ ਕਾਲ ਪੈ ਜਾਵੇ ਯਾ ਬਵਾ ਫੁੱਟ ਨਿੱਕਲੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਯਾ ਬਿਮਾਰੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜੇਕਰ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹਾ ਕਸ਼ਟ ਜਾਂ ਰੋਗ ਹੋਵੇ See the chapter |