੨ ਇਤਿਹਾਸ 6:30 - ਪਵਿੱਤਰ ਬਾਈਬਲ30 ਤਾਂ ਅਕਾਸ਼ ਉੱਤੋਂ ਉਨ੍ਹਾਂ ਦੀ ਫ਼ਰਿਆਦ ਸੁਣੀ ਤੂੰ ਆਪਣੇ ਸੁਰਗੀ ਭਵਨ ’ਚ ਬੈਠਾ ਉਨ੍ਹਾਂ ਨੂੰ ਖਿਮਾਂ ਕਰੀਂ। ਜੋ ਕੋਈ ਮਨੁੱਖ ਤੇਰੇ ਕੋਲੋਂ ਮੰਗ ਮੰਗੇ ਉਨ੍ਹਾਂ ਦੀ ਮੰਗ ਪੂਰੀ ਕਰੀਂ ਕਿਉਂ ਕਿ ਤੂੰ ਘਟ ਘਟ ਦੇ ਦਿਲਾਂ ਦੀ ਜਾਣਨ ਵਾਲਾ ਹੈਂ। See the chapterਪਵਿੱਤਰ ਬਾਈਬਲ O.V. Bible (BSI)30 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ See the chapter |