੨ ਇਤਿਹਾਸ 6:31 - ਪਵਿੱਤਰ ਬਾਈਬਲ31 ਤਾਂ ਕਿ ਉਹ ਬਾਕੀ ਦਾ ਜਿਹੜਾ ਆਪਣਾ ਵਕਤ ਇਸ ਜ਼ਮੀਨ ਤੇ ਬਿਤਾਉਣ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਉਹ ਤੇਰੇ ਮਾਰਗ ਉੱਪਰ ਤੇਰੇ ਤੋਂ ਡਰ ਕੇ ਚੱਲਣ। See the chapterਪਵਿੱਤਰ ਬਾਈਬਲ O.V. Bible (BSI)31 ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ। See the chapter |