੨ ਇਤਿਹਾਸ 6:36 - ਪਵਿੱਤਰ ਬਾਈਬਲ36 “ਅਜਿਹਾ ਕੋਈ ਵੀ ਨਹੀਂ ਜਿਸਨੇ ਕਦੇ ਕੋਈ ਪਾਪ ਨਾ ਕੀਤਾ ਹੋਵੇ-ਤੇ ਜੇ ਉਹ ਤੇਰਾ ਪਾਪ ਕਰਨ ਤੇ ਤੂੰ ਉਨ੍ਹਾਂ ਤੇ ਨਰਾਜ਼ ਹੋਕੇ ਉਨ੍ਹਾਂ ਨੂੰ ਦੁਸ਼ਮਣ ਦੇ ਹਵਾਲੇ ਕਰ ਦੇਵੇਂ ਤੇ ਉਹ ਉਨ੍ਹਾਂ ਨੂੰ ਬੰਦੀ ਬਣਾਕੇ ਦੂਰ ਜਾਂ ਨੇੜੇ ਕਿਸੇ ਦੇਸ ਵਿੱਚ ਲੈ ਜਾਣ। See the chapterਪਵਿੱਤਰ ਬਾਈਬਲ O.V. Bible (BSI)36 ਜੇਕਰ ਓਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੋ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਅਸੀਰ ਬਣਾ ਕੇ ਦੂਰ ਯਾ ਨੇੜੇ ਦੇ ਦੇਸ ਵਿੱਚ ਲੈ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ See the chapter |