੨ ਇਤਿਹਾਸ 6:4 - ਪਵਿੱਤਰ ਬਾਈਬਲ4 ਉਸ ਨੇ ਕਿਹਾ, “ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਧੰਨਵਾਦ, ਜੋ ਇਕਰਾਰ ਉਸ ਨੇ ਆਪਣੇ ਮੂੰਹੋਂ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਉਸ ਨੂੰ ਆਪਣੀ ਸ਼ਕਤੀ ਨਾਲ ਨਿਭਾਇਆ। ਇਹੀ ਹੈ ਜੋ ਯਹੋਵਾਹ ਪਰਮੇਸ਼ੁਰ ਨੇ ਆਖਿਆ: See the chapterਪਵਿੱਤਰ ਬਾਈਬਲ O.V. Bible (BSI)4 ਸੋ ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਦੇ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਪੂਰਾ ਵੀ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਵੀ ਕੀਤਾ, See the chapter |