੨ ਇਤਿਹਾਸ 6:40 - ਪਵਿੱਤਰ ਬਾਈਬਲ40 ਹੁਣ, ਹੇ ਮੇਰੇ ਪਰਮੇਸ਼ੁਰ, ਹੁਣ ਇਸ ਥਾਂ ਤੇ ਜੋ ਅਸੀਂ ਬੇਨਤੀ ਕਰ ਰਹੇ ਹਾਂ ਉਸ ਪ੍ਰਾਰਥਨਾ ਨੂੰ ਅੱਖਾਂ, ਕੰਨ ਖੋਲ੍ਹਕੇ ਸੁਣ ਅਤੇ ਸਾਡੀ ਬੇਨਤੀ ਨੂੰ ਪ੍ਰਵਾਨ ਕਰ। See the chapterਪਵਿੱਤਰ ਬਾਈਬਲ O.V. Bible (BSI)40 ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਏਸ ਅਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਇਸ ਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁੱਲੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ See the chapter |