੨ ਇਤਿਹਾਸ 6:41 - ਪਵਿੱਤਰ ਬਾਈਬਲ41 “ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ। See the chapterਪਵਿੱਤਰ ਬਾਈਬਲ O.V. Bible (BSI)41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l See the chapter |