੨ ਇਤਿਹਾਸ 6:8 - ਪਵਿੱਤਰ ਬਾਈਬਲ8 ਪਰ ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ, ‘ਦਾਊਦ, ਜੇ ਤੂੰ ਮੇਰੇ ਨਾਉਂ ਉੱਪਰ ਇੱਕ ਮੰਦਰ ਬਨਵਾਉਣਾ ਚਾਹੁੰਦਾ ਸੀ, ਚੰਗੀ ਗੱਲ ਹੈ। See the chapterਪਵਿੱਤਰ ਬਾਈਬਲ O.V. Bible (BSI)8 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਮਨਸ਼ਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਦਿਲ ਵਿੱਚ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਇੱਛਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਮਨ ਵਿੱਚ ਸੀ See the chapter |