੨ ਇਤਿਹਾਸ 7:12 - ਪਵਿੱਤਰ ਬਾਈਬਲ12 ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਏਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਏਹ ਬਲੀਦਾਨ ਲਈ ਭਵਨ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ See the chapter |