Online Bible

- Advertisements -




੨ ਇਤਿਹਾਸ 7:13 - ਪਵਿੱਤਰ ਬਾਈਬਲ

13 ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਯਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਯਾ ਆਪਣੀ ਪਰਜਾ ਦੇ ਵਿੱਚ ਬਵਾ ਘੱਲਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ

See the chapter Copy




੨ ਇਤਿਹਾਸ 7:13

Follow us:

Advertisements


Advertisements