੨ ਇਤਿਹਾਸ 7:16 - ਪਵਿੱਤਰ ਬਾਈਬਲ16 ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ। See the chapterਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਹੁਣ ਮੈਂ ਏਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੀਕ ਉੱਥੇ ਲੱਗੇ ਰਹਿਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ See the chapter |