੨ ਇਤਿਹਾਸ 7:17 - ਪਵਿੱਤਰ ਬਾਈਬਲ17 ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ See the chapterਪਵਿੱਤਰ ਬਾਈਬਲ O.V. Bible (BSI)17 ਅਤੇ ਜੇ ਤੂੰ ਮੇਰੇ ਸਨਮੁੱਖ ਉਸੇ ਤਰਾਂ ਚਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਨਾ ਕਰੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ See the chapter |