Online Bible

- Advertisements -




੨ ਇਤਿਹਾਸ 7:18 - ਪਵਿੱਤਰ ਬਾਈਬਲ

18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ

See the chapter Copy




੨ ਇਤਿਹਾਸ 7:18

Follow us:

Advertisements


Advertisements