੨ ਇਤਿਹਾਸ 7:2 - ਪਵਿੱਤਰ ਬਾਈਬਲ2 ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸੱਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। See the chapter |