Online Bible

- Advertisements -




੨ ਇਤਿਹਾਸ 7:22 - ਪਵਿੱਤਰ ਬਾਈਬਲ

22 ਤਦ ਲੋਕ ਉਨ੍ਹਾਂ ਨੂੰ ਆਖਣਗੇ, ‘ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸ ਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।’”

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਦ ਓਹ ਆਖਣਗੇ, ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਓਹਨਾਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।

See the chapter Copy




੨ ਇਤਿਹਾਸ 7:22

Follow us:

Advertisements


Advertisements