੨ ਇਤਿਹਾਸ 7:3 - ਪਵਿੱਤਰ ਬਾਈਬਲ3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।” See the chapterਪਵਿੱਤਰ ਬਾਈਬਲ O.V. Bible (BSI)3 ਅਤੇ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! See the chapter |