੨ ਇਤਿਹਾਸ 7:5 - ਪਵਿੱਤਰ ਬਾਈਬਲ5 ਤਦ ਪਾਤਸ਼ਾਹ ਨੇ 22,000 ਬਲਦ ਅਤੇ 1,20,000 ਭੇਡਾਂ ਚੜ੍ਹਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਸੁਲਮੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ See the chapter |