੨ ਇਤਿਹਾਸ 7:7 - ਪਵਿੱਤਰ ਬਾਈਬਲ7 ਸੁਲੇਮਾਨ ਨੇ ਵਿਹੜੇ ਦੇ ਵਿੱਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਸੁਲੇਮਾਨ ਨੇ ਵਿਹੜੇ ਦੇ ਵਿੱਚਲੀ ਜਗ੍ਹਾ ਇਸ ਲਈ ਵਰਤੋਂ ’ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸ ਨੇ ਬਣਾਈ ਸੀ ਉਸ ਵਿੱਚ ਅਨਾਜ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵੱਧੇਰੇ ਸੀ। See the chapterਪਵਿੱਤਰ ਬਾਈਬਲ O.V. Bible (BSI)7 ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂਕਿ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਏਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ See the chapter |