੨ ਇਤਿਹਾਸ 7:8 - ਪਵਿੱਤਰ ਬਾਈਬਲ8 ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ। See the chapterਪਵਿੱਤਰ ਬਾਈਬਲ O.V. Bible (BSI)8 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ See the chapter |