Online Bible

- Advertisements -




੨ ਇਤਿਹਾਸ 7:9 - ਪਵਿੱਤਰ ਬਾਈਬਲ

9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਇੱਕ ਸ਼੍ਰੋਮਨੀ ਸਭਾ ਕੀਤੀ ਏਸ ਲਈ ਜੋ ਓਹ ਸੱਤ ਦਿਨ ਤੀਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ

See the chapter Copy




੨ ਇਤਿਹਾਸ 7:9

Follow us:

Advertisements


Advertisements