੨ ਇਤਿਹਾਸ 8:1 - ਪਵਿੱਤਰ ਬਾਈਬਲ1 ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ See the chapter |