੨ ਇਤਿਹਾਸ 8:10 - ਪਵਿੱਤਰ ਬਾਈਬਲ10 ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਸੁਲੇਮਾਨ ਪਾਤਸ਼ਾਹ ਦੇ ਏਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਓਹ ਦੇ ਸੌ ਪੰਜਾਹ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ। See the chapter |