੨ ਇਤਿਹਾਸ 8:12 - ਪਵਿੱਤਰ ਬਾਈਬਲ12 ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ। See the chapterਪਵਿੱਤਰ ਬਾਈਬਲ O.V. Bible (BSI)12 ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡੇਉੜ੍ਹੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ See the chapter |