Online Bible

- Advertisements -




੨ ਇਤਿਹਾਸ 8:14 - ਪਵਿੱਤਰ ਬਾਈਬਲ

14 ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸ ਨੇ ਜਾਜਕਾਂ ਦੇ ਸਮੂਹ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਸਮੂਹ ਉਨ੍ਹਾਂ ਦੀਆਂ ਜੁੰਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਉਨ੍ਹਾਂ ਦੀ ਓਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਓਹ ਜਾਜਕਾਂ ਦੇ ਸਾਹਮਣੇ ਨਿਤਾਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਮਰਦ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ

See the chapter Copy




੨ ਇਤਿਹਾਸ 8:14

Follow us:

Advertisements


Advertisements