੨ ਇਤਿਹਾਸ 8:16 - ਪਵਿੱਤਰ ਬਾਈਬਲ16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈ ਕੇ ਉਸ ਦੇ ਤਿਆਰ ਹੋਣ ਤੱਕ ਸੁਚੱਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ। See the chapterਪਵਿੱਤਰ ਬਾਈਬਲ O.V. Bible (BSI)16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨਿਉਂ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੀਕਰ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ। See the chapter |