੨ ਇਤਿਹਾਸ 9:10 - ਪਵਿੱਤਰ ਬਾਈਬਲ10 ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚੰਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਹੂਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫ਼ੀਰ ਤੋਂ ਸੋਨਾ ਲਿਆਉਂਦੇ ਸਨ ਓਹ ਚੰਦਨ ਦੀ ਲਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਹੀਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ See the chapter |