Online Bible

- Advertisements -




੨ ਇਤਿਹਾਸ 9:14 - ਪਵਿੱਤਰ ਬਾਈਬਲ

14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਏਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ

See the chapter Copy




੨ ਇਤਿਹਾਸ 9:14

Follow us:

Advertisements


Advertisements