੨ ਇਤਿਹਾਸ 9:19 - ਪਵਿੱਤਰ ਬਾਈਬਲ19 ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬੱਬਰ ਸ਼ੇਰ ਖੜ੍ਹੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਨ੍ਹਾਂ ਛੇਆਂ ਪੌਡਿਆਂ ਉੱਤੇ ਏਧਰ ਓਧਰ ਬਾਰਾਂ ਸ਼ੇਰ ਬੱਬਰ ਖੜੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਏਹੋ ਜਿਹਾ ਨਹੀਂ ਬਣਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ See the chapter |