Online Bible

- Advertisements -




੨ ਇਤਿਹਾਸ 9:20 - ਪਵਿੱਤਰ ਬਾਈਬਲ

20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ

See the chapter Copy




੨ ਇਤਿਹਾਸ 9:20

Follow us:

Advertisements


Advertisements