੨ ਇਤਿਹਾਸ 9:21 - ਪਵਿੱਤਰ ਬਾਈਬਲ21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ See the chapter |