੨ ਇਤਿਹਾਸ 9:23 - ਪਵਿੱਤਰ ਬਾਈਬਲ23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ See the chapter |