Online Bible

- Advertisements -




੨ ਇਤਿਹਾਸ 9:25 - ਪਵਿੱਤਰ ਬਾਈਬਲ

25 ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰੱਥਵਾਨ ਸਨ। ਉਸ ਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇੱਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਥਾਨ ਅਤੇ ਬਾਰਾਂ ਹਜ਼ਾਰ ਅਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰੱਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ

See the chapter Copy




੨ ਇਤਿਹਾਸ 9:25

Follow us:

Advertisements


Advertisements