੨ ਇਤਿਹਾਸ 9:26 - ਪਵਿੱਤਰ ਬਾਈਬਲ26 ਸੁਲੇਮਾਨ ਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹੱਦ ਤੀਕ ਜਾਂਦਾ ਸੀ ਉੱਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੀਕਰ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ See the chapter |