੨ ਇਤਿਹਾਸ 9:29 - ਪਵਿੱਤਰ ਬਾਈਬਲ29 ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੀਕ ਕੀਤੇ ਓਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿੱਖੇ ਹੋਏ ਨਹੀਂ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ? See the chapter |