੨ ਇਤਿਹਾਸ 9:31 - ਪਵਿੱਤਰ ਬਾਈਬਲ31 ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ। See the chapterਪਵਿੱਤਰ ਬਾਈਬਲ O.V. Bible (BSI)31 ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ। See the chapter |