Online Bible

- Advertisements -




੨ ਇਤਿਹਾਸ 9:6 - ਪਵਿੱਤਰ ਬਾਈਬਲ

6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ

See the chapter Copy




੨ ਇਤਿਹਾਸ 9:6

Follow us:

Advertisements


Advertisements