Online Bible

- Advertisements -




੨ ਇਤਿਹਾਸ 9:8 - ਪਵਿੱਤਰ ਬਾਈਬਲ

8 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਰੀਝਵਾਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਹਿਤ ਸੀ ਭਈ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਏਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਉਂ ਕਰੇਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ

See the chapter Copy




੨ ਇਤਿਹਾਸ 9:8

Follow us:

Advertisements


Advertisements