2 ਕੁਰਿੰਥੀ 1:14 - ਪਵਿੱਤਰ ਬਾਈਬਲ14 ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ। See the chapterਪਵਿੱਤਰ ਬਾਈਬਲ O.V. Bible (BSI)14 ਜਿਵੇਂ ਤੁਸੀਂ ਸਾਨੂੰ ਕੁਝ ਕੁਝ ਮੰਨ ਭੀ ਲਿਆ ਸਾਡੇ ਪ੍ਰਭੁ ਯਿਸੂ ਦੇ ਦਿਨ ਅਸੀਂ ਤੁਹਾਡਾ ਅਭਮਾਨ ਹਾਂ ਜਿਵੇਂ ਤੁਸੀਂ ਸਾਡਾ ਭੀ ਹੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ। See the chapterਪਵਿੱਤਰ ਬਾਈਬਲ (Revised Common Language North American Edition)14 ਜੋ ਤੁਸੀਂ ਇਸ ਸਮੇਂ ਕੁਝ ਹੱਦ ਤੱਕ ਸਮਝ ਲਿਆ ਹੈ । ਫਿਰ ਤੁਸੀਂ ਪ੍ਰਭੂ ਯਿਸੂ ਦੇ ਦਿਨ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰ ਸਕੋਗੇ ਜਿਸ ਤਰ੍ਹਾਂ ਕਿ ਅਸੀਂ ਤੁਹਾਡੇ ਉੱਤੇ ਮਾਣ ਕਰਾਂਗੇ । See the chapterਪੰਜਾਬੀ ਮੌਜੂਦਾ ਤਰਜਮਾ14 ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ, ਅਤੇ ਤੁਸੀਂ ਸਮਝ ਵੀ ਜਾਓਗੇ ਜਿਵੇਂ ਸਾਡੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਅਸੀਂ ਤੁਹਾਡਾ ਮਾਣ ਹਾਂ ਤੇ ਤੁਸੀਂ ਸਾਡਾ ਵੀ ਹੋ। See the chapterPunjabi Standard Bible14 ਜਿਵੇਂ ਤੁਸੀਂ ਕੁਝ ਹੱਦ ਤੱਕ ਸਾਨੂੰ ਸਮਝ ਵੀ ਲਿਆ ਹੈ ਕਿ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡੇ ਅਭਿਮਾਨ ਦਾ ਅਤੇ ਤੁਸੀਂ ਸਾਡੇ ਅਭਿਮਾਨ ਦਾ ਕਾਰਨ ਹੋਵੋਗੇ। See the chapter |