Online Bible

- Advertisements -




2 ਕੁਰਿੰਥੀ 1:16 - ਪਵਿੱਤਰ ਬਾਈਬਲ

16 ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਤੁਹਾਥੋਂ ਹੋ ਕੇ ਮਕਦੂਨਿਯਾ ਨੂੰ ਜਾਵਾਂ ਅਤੇ ਫੇਰ ਮੁਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਥੋਂ ਯਹੂਦਿਯਾ ਵੱਲ ਪਚਾਇਆ ਜਾਵਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਇਸ ਯੋਜਨਾ ਅਨੁਸਾਰ ਮੈਂ ਤੁਹਾਡੇ ਕੋਲ ਮਕਦੂਨਿਯਾ ਨੂੰ ਜਾਂਦੇ ਸਮੇਂ ਆਉਣਾ ਚਾਹੁੰਦਾ ਸੀ ਅਤੇ ਉੱਥੋਂ ਵਾਪਸੀ ਸਮੇਂ ਮੈਂ ਚਾਹੁੰਦਾ ਸੀ ਕਿ ਤੁਸੀਂ ਮੇਰੀ ਯਹੂਦਿਯਾ ਜਾਣ ਵਿੱਚ ਮਦਦ ਕਰਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਅਤੇ ਤੁਹਾਡੇ ਕੋਲੋਂ ਹੋ ਕੇ ਮੈਸੇਡੋਨੀਆ ਪ੍ਰਦੇਸ਼ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਹੋ ਕੇ ਤੁਹਾਡੇ ਕੋਲ ਆਵਾਂ ਅਤੇ ਇਸ ਤੋਂ ਤੁਹਾਡੇ ਕੋਲੋਂ ਯਹੂਦਿਯਾ ਪ੍ਰਦੇਸ਼ ਵੱਲ ਪਹੁੰਚਾਇਆ ਜਾਂਵਾਂ।

See the chapter Copy

Punjabi Standard Bible

16 ਅਰਥਾਤ ਤੁਹਾਡੇ ਕੋਲੋਂ ਹੁੰਦਾ ਹੋਇਆ ਮਕਦੂਨਿਯਾ ਨੂੰ ਜਾਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਤੇ ਤੁਹਾਡੇ ਦੁਆਰਾ ਯਹੂਦਿਯਾ ਨੂੰ ਵਿਦਾ ਕੀਤਾ ਜਾਵਾਂ।

See the chapter Copy




2 ਕੁਰਿੰਥੀ 1:16

Follow us:

Advertisements


Advertisements