Online Bible

- Advertisements -




2 ਕੁਰਿੰਥੀ 2:1 - ਪਵਿੱਤਰ ਬਾਈਬਲ

1 ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਸੇ ਲਈ ਮੈਂ ਇਹ ਫ਼ੈਸਲਾ ਕੀਤਾ ਹੈ ਕਿ ਤੁਹਾਨੂੰ ਦੁਬਾਰਾ ਦੁਖੀ ਕਰਨ ਦੇ ਲਈ ਤੁਹਾਡੇ ਕੋਲ ਨਹੀਂ ਆਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ।

See the chapter Copy

Punjabi Standard Bible

1 ਮੈਂ ਆਪਣੇ ਮਨ ਵਿੱਚ ਫੈਸਲਾ ਕੀਤਾ ਕਿ ਮੈਂ ਫੇਰ ਤੁਹਾਨੂੰ ਦੁੱਖ ਦੇਣ ਲਈ ਤੁਹਾਡੇ ਕੋਲ ਨਾ ਆਵਾਂ,

See the chapter Copy




2 ਕੁਰਿੰਥੀ 2:1

Follow us:

Advertisements


Advertisements