Online Bible

- Advertisements -




2 ਕੁਰਿੰਥੀ 2:11 - ਪਵਿੱਤਰ ਬਾਈਬਲ

11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਭਈ ਸ਼ਤਾਨ ਸਾਡੇ ਨਾਲ ਹੱਥ ਨਾ ਕਰ ਜਾਏ ਕਿਉਂ ਜੋ ਅਸੀਂ ਉਸ ਦਿਆਂ ਚਾਲਿਆਂ ਤੋਂ ਅਣਜਾਣ ਨਹੀਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਅਸੀਂ ਸ਼ੈਤਾਨ ਦੀਆਂ ਸਭ ਚਾਲਾਂ ਨੂੰ ਜਾਣਦੇ ਹਾਂ, ਇਸ ਲਈ ਸਾਨੂੰ ਉਸ ਨੂੰ ਆਪਣੇ ਉੱਤੇ ਭਾਰੂ ਨਹੀਂ ਹੋਣ ਦੇਣਾ ਚਾਹੀਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ।

See the chapter Copy

Punjabi Standard Bible

11 ਤਾਂਕਿ ਅਜਿਹਾ ਨਾ ਹੋਵੇ ਜੋ ਸ਼ੈਤਾਨ ਸਾਡਾ ਫਾਇਦਾ ਉਠਾਵੇ, ਕਿਉਂਕਿ ਅਸੀਂ ਉਸ ਦੀਆਂ ਚਾਲਾਂ ਤੋਂ ਅਣਜਾਣ ਨਹੀਂ ਹਾਂ।

See the chapter Copy




2 ਕੁਰਿੰਥੀ 2:11

Follow us:

Advertisements


Advertisements